Versions
PAV ਤਦ ਬਿਨਯਾਮੀਨ ਦਾ ਇੱਕ ਮਨੁੱਖ ਫੌਜ ਦੇ ਵਿੱਚੋਂ ਨੱਠਾ ਅਤੇ ਲੀੜੇ ਪਾੜੇ ਹੋਏ ਅਰ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਅੱਪੜਿਆ
IRVPA {ਏਲੀ ਦੀ ਮੌਤ} PS ਤਦ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਾ ਅਤੇ ਆਪਣੇ ਕੱਪੜੇ ਪਾੜੇ ਹੋਏ ਅਤੇ ਸਿਰ ਵਿੱਚ ਮਿੱਟੀ ਪਾਈ ਹੋਈ ਉਸੇ ਦਿਨ ਸ਼ੀਲੋਹ ਵਿੱਚ ਆਇਆ।