Bible Language

1 Samuel 4:15 (HCSB) Holman Christian Standard Bible

Versions

PAV   ਅਤੇ ਏਲੀ ਅਠਾਨਵਿਆਂ ਵਰਿਹਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਚੁੰਨ੍ਹੀਆਂ ਹੋ ਗਈਆਂ ਸਨ ਅਰ ਉਹ ਨੂੰ ਦਿਸਦਾ ਕੁਝ ਨਹੀਂ ਸੀ
IRVPA   ਏਲੀ ਅਠਾਨਵਿਆਂ ਸਾਲਾਂ ਦਾ ਬੁੱਢਾ ਸੀ ਅਤੇ ਉਹ ਦੀਆਂ ਅੱਖੀਆਂ ਧੁੰਦਲੀਆਂ ਹੋ ਗਈਆਂ ਸਨ ਅਤੇ ਉਸ ਨੂੰ ਕੁਝ ਦਿਖਾਈ ਨਹੀਂ ਸੀ ਦਿੰਦਾ।