Bible Language

1 Samuel 4:17 (HCSB) Holman Christian Standard Bible

Versions

PAV   ਉਸ ਹਲਕਾਰੇ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫਲਿਸਤੀਆਂ ਦੇ ਅੱਗੋਂ ਭਾਜ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੇਵੇਂ ਪੁੱਤ੍ਰ ਹਾਫ਼ਨੀ ਅਤੇ ਫ਼ੀਨਹਾਸ ਮਰ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਖੁੱਸ ਗਿਆ
IRVPA   ਉਸ ਨੇ ਉੱਤਰ ਦੇ ਕੇ ਆਖਿਆ, ਇਸਰਾਏਲ ਨੇ ਫ਼ਲਿਸਤੀਆਂ ਦੇ ਅੱਗੋਂ ਹਾਰ ਖਾਧੀ ਅਤੇ ਲੋਕਾਂ ਵਿੱਚ ਵੱਡੀ ਵਾਢ ਹੋਈ ਅਤੇ ਤੇਰੇ ਦੋਵੇਂ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਮਾਰੇ ਗਏ ਅਤੇ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ।