Bible Language

1 Samuel 4:19 (HCSB) Holman Christian Standard Bible

Versions

PAV   ਉਸ ਦੀ ਨੂੰਹ ਫ਼ੀਨਹਾਸ ਦੀ ਵਹੁਟੀ ਗਰਭਣੀ ਸੀ ਅਰ ਉਹ ਦੇ ਜਨਣ ਦਾ ਵੇਲਾ ਨੇੜੇ ਸੀ ਅਤੇ ਜਦ ਉਹ ਨੇ ਏਹ ਗੱਲਾਂ ਸੁਣੀਆਂ ਭਈ ਪਰਮੇਸ਼ੁਰ ਦਾ ਸੰਦੂਕ ਖੁੱਸ ਗਿਆ ਅਤੇ ਤੇਰਾ ਸਹੁਰਾ ਅਰ ਭਰਤਾ ਮਰ ਗਏ ਸਨ ਤਾਂ ਉਹ ਨਿਵੀਂ ਅਤੇ ਜਣੀ ਕਿਉਂ ਜੋ ਜਣਨ ਦੀ ਪੀੜ ਆਣ ਲੱਗੀ
IRVPA   {ਫ਼ੀਨਹਾਸ ਦੀ ਵਿਧਵਾ ਦੀ ਮੌਤ} PS ਉਸ ਦੀ ਨੂੰਹ ਫ਼ੀਨਹਾਸ ਦੀ ਪਤਨੀ ਗਰਭਵਤੀ ਸੀ ਅਤੇ ਉਹ ਦੇ ਜਣਨ ਦਾ ਵੇਲਾ ਨੇੜੇ ਸੀ ਜਦ ਉਹ ਨੇ ਇਹ ਗੱਲਾਂ ਸੁਣੀਆਂ ਕਿ ਪਰਮੇਸ਼ੁਰ ਦਾ ਸੰਦੂਕ ਹੱਥੋਂ ਨਿੱਕਲ ਗਿਆ ਹੈ ਅਤੇ ਤੇਰਾ ਸਹੁਰਾ ਅਤੇ ਪਤੀ ਮਰ ਗਏ ਹਨ ਤਾਂ ਉਹ ਨੂੰ ਜਣਨ ਦੀਆਂ ਪੀੜ੍ਹਾਂ ਲੱਗੀਆਂ ਅਤੇ ਉਸਨੇ ਪੁੱਤਰ ਨੂੰ ਜਨਮ ਦਿੱਤਾ।