Bible Language

1 Samuel 4:7 (HCSB) Holman Christian Standard Bible

Versions

PAV   ਤਾਂ ਫਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਡੇਰੇ ਵਿੱਚ ਆਇਆ ਹੈ! ਅਤੇ ਬੋਲੇ, ਹਾਇ ਸਾਨੂੰ! ਕਿਉਂ ਜੋ ਅੱਜ ਕੱਲ ਅਜਿਹੀ ਗੱਲ ਕਦੀ ਨਹੀਂ ਹੋਈ
IRVPA   ਤਦ ਫ਼ਲਿਸਤੀ ਡਰ ਗਏ ਕਿਉਂ ਜੋ ਉਨ੍ਹਾਂ ਨੇ ਆਖਿਆ, ਪਰਮੇਸ਼ੁਰ ਛਾਉਣੀ ਵਿੱਚ ਗਿਆ ਹੈ! ਅਤੇ ਬੋਲੇ, ਸਾਡੇ ਉੱਤੇ ਹਾਏ! ਕਿਉਂ ਜੋ ਅੱਜ ਤੋਂ ਪਹਿਲਾਂ ਅਜਿਹੀ ਗੱਲ ਕਦੀ ਨਹੀਂ ਹੋਈ।