Bible Language

1 Samuel 5:7 (HCSB) Holman Christian Standard Bible

Versions

PAV   ਜਦ ਅਸ਼ਦੋਦੀਆਂ ਨੇ ਡਿੱਠਾ ਜੋ ਇਹ ਗੱਲ ਹੋਈ ਹੈ ਤਾਂ ਉਨ੍ਹਾਂ ਨੇ ਆਖਿਆ, ਭਈ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਹੈ
IRVPA   ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।