Bible Language

1 Samuel 6:4 (HCSB) Holman Christian Standard Bible

Versions

PAV   ਤਦ ਉਨ੍ਹਾਂ ਨੇ ਪੁੱਛਿਆ, ਅਸੀਂ ਦੋਸ ਦੀ ਭੇਟ ਕਿਹੋ ਜਿਹੀ ਭੇਜੀਏ? ਉਹ ਬੋਲੇ, ਫਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੁਨਹਿਰੀ ਮਵੇਸ਼ੀਆਂ ਅਤੇ ਪੰਜ ਸੁਨਹਿਰੀ ਚੂਹੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜੇਹੀ ਬਵਾ ਹੈ
IRVPA   ਤਦ ਉਨ੍ਹਾਂ ਨੇ ਪੁੱਛਿਆ ਅਸੀਂ ਦੋਸ਼ ਦੀ ਭੇਟ ਲਈ ਕੀ ਭੇਜੀਏ? ਉਹ ਬੋਲੇ, ਫ਼ਲਿਸਤੀ ਸਰਦਾਰਾਂ ਦੀ ਗਿਣਤੀ ਅਨੁਸਾਰ ਪੰਜ ਸੋਨੇ ਦੇ ਚੂਹੇ ਅਤੇ ਪੰਜ ਸੋਨੇ ਦੀਆਂ ਗਿਲ੍ਹਟੀਆਂ ਕਿਉਂ ਜੋ ਤੁਸੀਂ ਸਭਨਾਂ ਉੱਤੇ ਅਤੇ ਤੁਹਾਡੇ ਸਰਦਾਰਾਂ ਉੱਤੇ ਇੱਕੋ ਜਿਹੀ ਬਵਾਂ ਹੈ।