Bible Language

1 Samuel 7:12 (HCSB) Holman Christian Standard Bible

Versions

PAV   ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਫਾਹ ਅਤੇ ਸ਼ੇਨ ਦੇ ਵਿਚਕਾਰ ਖਲ੍ਹਿਆਰਿਆ ਅਤੇ ਉਹ ਦਾ ਨਾਉਂ ਅਬਨ-ਅਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੋੜੀ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।।
IRVPA   ਤਦ ਸਮੂਏਲ ਨੇ ਇੱਕ ਪੱਥਰ ਲੈ ਕੇ ਉਹ ਨੂੰ ਮਿਸਪਾਹ ਅਤੇ ਸ਼ੇਨ * ਏਸ਼ਾਨਾਹ ਦੇ ਵਿਚਕਾਰ ਖੜ੍ਹਾ ਕੀਤਾ ਅਤੇ ਉਹ ਦਾ ਨਾਮ ਅਬੇਨੇਜ਼ਰ ਧਰਿਆ ਅਤੇ ਬੋਲਿਆ ਜੋ ਇੱਥੋਂ ਤੱਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ।