Bible Language

1 Samuel 7:3 (HCSB) Holman Christian Standard Bible

Versions

PAV   ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰਿਆਂ ਮਨਾਂ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਨੂੰ ਆਪਣੇ ਵਿੱਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ
IRVPA   ਸਮੂਏਲ ਨੇ ਇਸਰਾਏਲ ਦੇ ਸਾਰੇ ਟੱਬਰ ਨੂੰ ਸੱਦ ਕੇ ਆਖਿਆ, ਜੇ ਕਦੀ ਤੁਸੀਂ ਆਪਣੇ ਸਾਰੇ ਮਨ ਨਾਲ ਯਹੋਵਾਹ ਦੀ ਵੱਲ ਮੁੜੋ ਤਾਂ ਉਨ੍ਹਾਂ ਓਪਰਿਆਂ ਦੇਵਤਿਆਂ ਅਤੇ ਅਸ਼ਤਾਰੋਥ ਦੇਵੀਆਂ ਨੂੰ ਆਪਣੇ ਵਿਚਕਾਰੋਂ ਕੱਢ ਸੁੱਟੋ ਅਤੇ ਯਹੋਵਾਹ ਦੀ ਵੱਲ ਆਪਣੇ ਮਨਾਂ ਨੂੰ ਸੁਧਾਰੋ ਅਤੇ ਉਸੇ ਇੱਕ ਦੀ ਸੇਵਾ ਕਰੋ ਤਾਂ ਉਹ ਫ਼ਲਿਸਤੀਆਂ ਦੇ ਹੱਥੋਂ ਤੁਹਾਡਾ ਛੁਟਕਾਰਾ ਕਰੇਗਾ।