Bible Language

1 Samuel 7:9 (HCSB) Holman Christian Standard Bible

Versions

PAV   ਸਮੂਏਲ ਨੇ ਇੱਕ ਮੇਢੇ ਦਾ ਦੁੱਧ ਚੁੰਘਦਾ ਬੱਚਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰ ਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ
IRVPA   ਸਮੂਏਲ ਨੇ ਇੱਕ ਦੁੱਧ ਚੁੰਘਦਾ ਮੇਮਣਾ ਲੈ ਕੇ ਉਹ ਨੂੰ ਪੂਰੀ ਹੋਮ ਦੀ ਬਲੀ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਇਆ ਅਤੇ ਸਮੂਏਲ ਨੇ ਇਸਰਾਏਲ ਦੇ ਲਈ ਯਹੋਵਾਹ ਦੇ ਅੱਗੇ ਤਰਲੇ ਕੀਤੇ ਤਾਂ ਯਹੋਵਾਹ ਨੇ ਉਹ ਦੀ ਸੁਣ ਲਈ।