Bible Language

1 Samuel 8 (HCSB) Holman Christian Standard Bible

Versions

PAV   ਤਾਂ ਅਜਿਹਾ ਹੋਇਆ ਕਿ ਜਦ ਸਮੂਏਲ ਬੁੱਢਾ ਹੋ ਗਿਆ ਤਾਂ ਉਸਨੇ ਆਪਣੇ ਪੁੱਤ੍ਰਾਂ ਨੂੰ ਇਸਰਾਏਲ ਉੱਤੇ ਨਿਆਉਂ ਕਰਨ ਲਈ ਠਹਿਰਾਇਆ
IRVPA   {ਇਸਰਾਏਲੀਆਂ ਦੁਆਰਾ ਇੱਕ ਰਾਜੇ ਦੀ ਮੰਗ} PS ਜਦ ਸਮੂਏਲ ਵੱਡੀ ਉਮਰ ਦਾ ਹੋ ਗਿਆ ਤਾਂ ਉਸ ਨੇ ਆਪਣੇ ਪੁੱਤਰਾਂ ਨੂੰ ਇਸਰਾਏਲ ਉੱਤੇ ਨਿਆਂ ਕਰਨ ਲਈ ਨਿਯੁਕਤ ਕੀਤਾ।