Bible Language

1 Samuel 8:12 (HCSB) Holman Christian Standard Bible

Versions

PAV   ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਓਹਨਾਂ ਕੋਲੋਂ ਹਲ ਵਗਾਵੇਗਾ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰਥਾਂ ਦਾ ਵਲੇਵਾਂ ਬਣਾਵੇਗਾ
IRVPA   ਅਤੇ ਆਪਣੇ ਲਈ ਹਜ਼ਾਰਾਂ ਉੱਤੇ ਸਰਦਾਰ ਅਤੇ ਪੰਜਾਹਾਂ ਉੱਤੇ ਸਰਦਾਰ ਬਣਾਵੇਗਾ ਅਤੇ ਉਹਨਾਂ ਕੋਲੋਂ ਖੇਤੀ ਅਤੇ ਵਾਢੀ ਕਰਾਵੇਗਾ ਅਤੇ ਆਪਣੇ ਲਈ ਲੜਾਈ ਦੇ ਹਥਿਆਰ ਅਤੇ ਰੱਥਾਂ ਦਾ ਸਮਾਨ ਤਿਆਰ ਕਰਾਵੇਗਾ,