Versions
PAV ਲਿਖਤੁਮ ਪੌਲੁਸ ਜਿਹੜਾ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਅਤੇ ਸਾਡੀ ਆਸਾ ਮਸੀਹ ਯਿਸੂ ਦੀ ਆਗਿਆ ਅਨੁਸਾਰ ਮਸੀਹ ਯਿਸੂ ਦਾ ਰਸੂਲ ਹਾਂ
ERVPA ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭ ਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।
IRVPA {ਨਮਸਕਾਰ} PS ਪੌਲੁਸ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਅਤੇ ਸਾਡੀ ਆਸ ਪ੍ਰਭੂ ਯਿਸੂ ਮਸੀਹ ਦੀ ਆਗਿਆ ਅਨੁਸਾਰ ਉਸਦਾ ਰਸੂਲ ਹਾਂ।