Versions
PAV ਹੇ ਪੁੱਤ੍ਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਅੱਗੋਂ ਤੇਰੇ ਵਿਖੇ ਕੀਤੇ ਗਏ ਤੈਨੂੰ ਇਹ ਹੁਕਮ ਦਿੰਦਾ ਹਾਂ ਭਈ ਤੂੰ ਓਹਨਾਂ ਦੇ ਸਹਾਰੇ ਅੱਛੀ ਲੜਾਈ ਲੜੀਂ
ERVPA ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹਡ਼ੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁਧ ਲਡ਼ੋ।
IRVPA ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ।