Bible Language

1 Timothy 5:10 (HCSB) Holman Christian Standard Bible

Versions

PAV   ਅਤੇ ਉਹ ਸ਼ੁਭ ਕਰਮਾਂ ਕਰਕੇ ਨੇਕਨਾਮ ਹੋਵੇ ਅਰਥਾਤ ਬਾਲਕਾਂ ਨੂੰ ਪਾਲਿਆ ਹੋਵੇ, ਓਪਰਿਆਂ ਦੀ ਆਗਤ ਭਾਗਤ ਕੀਤੀ ਹੋਵੇ, ਸੰਤਾਂ ਦੇ ਚਰਨਾਂ ਨੂੰ ਧੋਤਾ ਹੋਵੇ, ਦੁਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਰਹੀ ਹੋਵੇ
ERVPA   ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗਿਆਂ ਗੱਲਾਂ ਹਨ, ਜਿਵੇਂ ਆਪਣੇ ਬਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹਡ਼ੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।
IRVPA   ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।