Bible Language

1 Timothy 6 (HCSB) Holman Christian Standard Bible

Versions

PAV   ਜਿੰਨੇ ਗੁਲਾਮ ਹੋ ਕੇ ਜੂਲੇ ਦੇ ਹੇਠ ਹਨ ਓਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਜਾਣਨ ਭਈ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਬਦਨਾਮੀ ਨਾ ਹੋਵੇ
ERVPA   ਉਹ ਜਿਹਡ਼ੇ ਗੁਲਾਮ ਹਨ ਉਨ੍ਹਾਂ ਨੂੰਆਪਣੇ ਮਾਲਕਾਂ ਨੂੰ ਪੂਰੀ ਇੱਜ਼ਤ ਦੇਣੀ ਚਾਹੀਦੀ ਹੈ। ਜਦੋਂ ਉਹ ਅਜਿਹਾ ਕਰਦੇ ਹਨ, ਤਾਂ ਪਰਮੇਸ਼ੁਰ ਦੇ ਨਾਂ ਅਤੇ ਸਾਡੇ ਉਪਦੇਸ਼ ਦੀ ਆਲੋਚਨਾ ਨਹੀਂ ਹੋਵੇਗੀ।
IRVPA   ਜਿਹੜੇ ਦਾਸ ਹਨ, ਉਹ ਆਪਣਿਆਂ ਮਾਲਕਾਂ ਨੂੰ ਪੂਰੇ ਆਦਰ ਦੇ ਯੋਗ ਸਮਝਣ ਤਾਂ ਜੋ ਪਰਮੇਸ਼ੁਰ ਦੇ ਨਾਮ ਅਤੇ ਸਿੱਖਿਆ ਦੀ ਨਿੰਦਿਆ ਨਾ ਹੋਵੇ।