Bible Language

1 Timothy 6:14 (HCSB) Holman Christian Standard Bible

Versions

PAV   ਭਈ ਤੂੰ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਕਾਸ਼ ਹੋਣ ਤੀਕ ਆਪਣੇ ਫ਼ਰਜ ਨੂੰ ਸਾਫ਼ ਅਤੇ ਬੇਬੱਜ ਕਰਕੇ ਰੱਖ
ERVPA   ਹੁਣ ਮੈਂ ਤੁਹਾਨੂੰ ਦੱਸਦਾ ਹਾਂ; ਉਹੀ ਗੱਲਾਂ ਕਰੋ ਜੋ ਕਰਨ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ। ਉਹ ਗੱਲਾਂ ਸਾਰੀ ਸ਼ੁਧਤਾ ਨਾਲ ਕਰੋ ਅਤੇ ਇਸ ਢੰਗ ਨਾਲ ਕਰੋ ਕਿ ਕੋਈ ਵੀ ਉਦੋਂ ਤੱਕ ਤੁਹਾਡੇ ਉੱਤੇ ਇਲਜ਼ਾਮ ਨਾ ਲਾ ਸਕੇ ਜਦੋਂ ਤੱਕ ਕਿ ਸਾਡਾ ਪ੍ਰਭੂ ਯਿਸੂ ਮਸੀਹ ਵਾਪਸ ਨਹੀਂ ਜਾਂਦਾ।
IRVPA   ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ।