Bible Language

1 Timothy 6:4 (HCSB) Holman Christian Standard Bible

Versions

PAV   ਤਾਂ ਉਹ ਹੁੰਕਾਰਿਆਂ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ ਹੈ ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਬਦਗੁਮਾਨੀਆਂ
ERVPA   ਜਿਹਡ਼ਾ ਵਿਅਕਤੀ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦਾ ਹੈ ਹੰਕਾਰ ਨਾਲ ਭਰਿਆ ਹੋਇਆ ਹੈ ਅਤੇ ਉਹ ਕੁਝ ਵੀ ਨਹੀਂ ਜਾਣਦਾ। ਅਜਿਹੇ ਵਿਅਕਤੀ ਨੂੰ ਦਲੀਲਬਾਜੀ ਕਰਨ ਦੀ ਬੁਰੀ ਇੱਛਾ ਹੁੰਦੀ ਹੈ ਅਤੇ ਸ਼ਬਦਾਂ ਬਾਰੇ ਲਡ਼ਨ ਦੀ ਜੋ ਈਰਖਾ, ਮਤਭੇਦ, ਬੇਇੱਜ਼ਤੀ ਦੇ ਸ਼ਬਦ, ਅਤੇ ਭਰਿਸ਼ਟ ਸ਼ੰਕਾਵਾਂ ਲਿਆਉਂਦੀ ਹੈ।
IRVPA   ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ।