Bible Language

2 Chronicles 10:4 (HCSB) Holman Christian Standard Bible

Versions

PAV   ਕਿ ਤੁਹਾਡੇ ਪਿਤਾ ਨੇ ਸਾਡਾ ਜੂਆ ਔਖਾ ਕਰ ਰੱਖਿਆ ਸੀ ਸੋ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਟਹਿਣ ਅਤੇ ਉਸ ਭਾਰੀ ਜੂਏ ਨੂੰ ਜੋ ਉਸ ਅਸਾਂ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰ ਦਿਓ ਤਂ ਅਸੀਂ ਤੁਹਾਡੀ ਸੇਵਾ ਕਰਾਂਗੇ
IRVPA   ਕਿ ਤੁਹਾਡੇ ਪਿਤਾ ਨੇ ਸਾਡੇ ਜੂਲੇ ਨੂੰ ਔਖਾ ਕਰ ਰੱਖਿਆ ਸੀ ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੀ ਉਸ ਔਖੀ ਸੇਵਾ ਅਤੇ ਉਸ ਭਾਰੀ ਜੂਲੇ ਨੂੰ ਜੋ ਉਸ ਸਾਡੇ ਉੱਤੇ ਪਾ ਰੱਖਿਆ ਸੀ ਕੁਝ ਹੌਲਾ ਕਰੋ ਤਾਂ ਅਸੀਂ ਤੁਹਾਡੀ ਸੇਵਾ ਕਰਾਂਗੇ