Bible Language

2 Chronicles 12:12 (HCSB) Holman Christian Standard Bible

Versions

PAV   ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲ੍ਹਾਂ ਵੀ ਸਨ।।
IRVPA   ਜਦ ਉਸ ਨੇ ਆਪਣੇ ਆਪ ਨੂੰ ਅਧੀਨ ਬਣਾਇਆ ਤਾਂ ਯਹੋਵਾਹ ਦਾ ਕਹਿਰ ਉਸ ਤੋਂ ਟਲ ਗਿਆ ਅਤੇ ਉਹ ਨੇ ਉਸ ਨੂੰ ਪੂਰੀ ਤਰ੍ਹਾਂ ਨਾਸ ਨਾ ਕੀਤਾ ਨਾਲੇ ਯਹੂਦਾਹ ਵਿੱਚ ਚੰਗੀਆਂ ਗੱਲਾਂ ਵੀ ਸਨ। PS