Bible Language

2 Chronicles 2 (HCSB) Holman Christian Standard Bible

Versions

PAV   ਤਦ ਸੁਲੇਮਾਨ ਨੇ ਆਖਿਆ ਭਈ ਇੱਕ ਭਵਨ ਯਹੋਵਾਹ ਦੇ ਨਾਮ ਦੇ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ
IRVPA   {ਹੈਕਲ ਦੇ ਨਿਰਮਾਣ ਦੀ ਤਿਆਰੀ} (1 ਰਾਜਾ 5:1-18) PS ਤਦ ਸੁਲੇਮਾਨ ਨੇ ਆਖਿਆ ਕਿ ਇੱਕ ਭਵਨ ਯਹੋਵਾਹ ਦੇ ਨਾਮ ਲਈ ਅਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵਾਂ