Bible Language

2 Chronicles 25:1 (HCSB) Holman Christian Standard Bible

Versions

PAV   ਅਮਸਯਾਹ ਪੰਝੀਆਂ ਵਰਿਹਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਵਰਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਉਂ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
IRVPA   {ਯਹੂਦਾਹ ਦੇ ਵਿੱਚ ਅਮਸਯਾਹ ਦਾ ਰਾਜ} (2 ਰਾਜਾ 14:2-6) PS ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ