Bible Language

2 Chronicles 29:36 (HCSB) Holman Christian Standard Bible

Versions

PAV   ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ ਬਾਗ ਹੋਏ ਕਿਉਂ ਜੋ ਏਹ ਗੱਲ ਅਚਾਣਕ ਹੋ ਗਈ ਸੀ।।
IRVPA   ਤਾਂ ਹਿਜ਼ਕੀਯਾਹ ਅਤੇ ਸਾਰੇ ਲੋਕ ਉਸ ਉੱਤੇ ਜੋ ਪਰਮੇਸ਼ੁਰ ਨੇ ਲੋਕਾਂ ਲਈ ਤਿਆਰ ਕੀਤਾ ਸੀ ਬਾਗ-ਬਾਗ ਹੋਏ ਕਿਉਂ ਜੋ ਇਹ ਗੱਲ ਅਚਾਨਕ ਹੋ ਗਈ ਸੀ। PE