Bible Language

2 Chronicles 36:23 (HCSB) Holman Christian Standard Bible

Versions

PAV   ਫਾਰਸ ਦਾ ਪਾਤਸ਼ਾਹ ਕੋਰਸ ਐਉਂ ਫ਼ਰਮਾਉਂਦਾ ਹੈ ਕਿ ਅਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਤਾਕੀਦ ਕੀਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ ਸੰਗ ਹੋਵੇ।।
IRVPA   ਫ਼ਾਰਸ ਦਾ ਰਾਜਾ ਕੋਰਸ਼ ਇਹ ਫਰਮਾਉਂਦਾ ਹੈ ਕਿ ਆਕਾਸ਼ ਦੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੇ ਸਾਰੇ ਰਾਜ ਮੈਨੂੰ ਦੇ ਦਿੱਤੇ ਹਨ ਅਤੇ ਉਸ ਨੇ ਮੈਨੂੰ ਹਿਦਾਇਤ ਦਿੱਤੀ ਹੈ ਕਿ ਮੈਂ ਯਰੂਸ਼ਲਮ ਵਿੱਚ ਜਿਹੜਾ ਯਹੂਦਾਹ ਵਿੱਚ ਹੈ ਉਹ ਦੇ ਲਈ ਇੱਕ ਭਵਨ ਬਣਾਵਾਂ। ਹੁਣ ਉਹ ਦੇ ਸਾਰੇ ਲੋਕਾਂ ਵਿੱਚੋਂ ਜੋ ਕੋਈ ਤੁਹਾਡੇ ਵਿੱਚ ਹੈ ਉਹ ਤੁਰ ਪਵੇ ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਉਸ ਦੇ ਅੰਗ-ਸੰਗ ਹੋਵੇ। PE