Bible Language

2 Kings 13:6 (HCSB) Holman Christian Standard Bible

Versions

PAV   ਫੇਰ ਭੀ ਓਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਤਜਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਓਹ ਚੱਲਦੇ ਰਹੇ ਨਾਲੇ ਟੁੰਡ ਭੀ ਅਜੇ ਤਾਈਂ ਸਾਮਰਿਯਾ ਵਿੱਚ ਖੜੇ ਸਨ
IRVPA   ਫਿਰ ਵੀ ਉਹਨਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਹ ਨੇ ਇਸਰਾਏਲ ਤੋਂ ਕਰਾਏ ਸਨ ਪਰ ਉਨ੍ਹਾਂ ਉੱਤੇ ਉਹ ਚੱਲਦੇ ਰਹੇ ਨਾਲੇ ਲੱਕੜ ਦੇ ਬੁੱਤ ਵੀ ਅਜੇ ਤੱਕ ਸਾਮਰਿਯਾ ਵਿੱਚ ਖੜ੍ਹੇ ਸਨ।