Bible Language

2 Kings 14:28 (HCSB) Holman Christian Standard Bible

Versions

PAV   ਯਾਰਾਬੁਆਮ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਹ ਨੇ ਕੀਤਾ ਅਰ ਉਹ ਦੀ ਸਾਮਰਥ ਜਦ ਉਹ ਨੇ ਜੁੱਧ ਕੀਤਾ ਅਰ ਕਿਵੇਂ ਦੰਮਿਸਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ ਫੇਰ ਇਸਰਾਏਲ ਦੇ ਲਈ ਮੋੜ ਲਿਆ ਕਿ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
IRVPA   ਯਾਰਾਬੁਆਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਉਹ ਦੀ ਸਾਮਰਥ ਜਦ ਉਹ ਨੇ ਯੁੱਧ ਕੀਤਾ ਅਤੇ ਕਿਵੇਂ ਦੰਮਿਸ਼ਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ, ਫੇਰ ਇਸਰਾਏਲ ਦੇ ਲਈ ਮੋੜ ਲਿਆ ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?