Bible Language

2 Kings 17 (HCSB) Holman Christian Standard Bible

Versions

PAV   ਯਹੂਦਾਹ ਦੇ ਪਾਤਸ਼ਾਹ ਆਹਾਜ਼ ਦੇ ਬਾਰ੍ਹਵੇਂ ਵਰਹੇ ਏਲਾਹ ਦਾ ਪੁੱਤ੍ਰ ਹੋਸ਼ੇਆ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਰ ਉਸ ਨੇ ਨੌਂ ਵਰਹੇ ਰਾਜ ਕੀਤਾ
IRVPA   {ਇਸਰਾਏਲ ਦਾ ਰਾਜਾ ਹੋਸ਼ੇਆ} PS ਯਹੂਦਾਹ ਦੇ ਰਾਜਾ ਆਹਾਜ਼ ਦੇ ਬਾਰ੍ਹਵੇਂ ਸਾਲ ਏਲਾਹ ਦਾ ਪੁੱਤਰ ਹੋਸ਼ੇਆ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਨੌਂ ਸਾਲ ਰਾਜ ਕੀਤਾ।