Bible Language

2 Peter 1:19 (HCSB) Holman Christian Standard Bible

Versions

PAV   ਅਤੇ ਅਗੰਮ ਵਾਕ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਓਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਅਨ੍ਹੇਰੇ ਥਾਂ ਵਿੱਚ ਚਮਕਦਾ ਹੈ ਜਿੰਨਾ ਚਿਰ ਪੌਹ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਹਿਰਦਿਆਂ ਵਿੱਚ ਨਾ ਚੜ੍ਹ ਆਵੇ
ERVPA   ਇਹ ਗੱਲਾਂ ਸਾਨੂੰ ਹੋਰ ਵਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚਢ਼ਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚਢ਼ਨ ਤੱਕ ਰਹਿੰਦਾ ਹੈ।
IRVPA   ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ