Bible Language

2 Samuel 10:17 (HCSB) Holman Christian Standard Bible

Versions

PAV   ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲੀਆਂ ਨੂੰ ਇੱਕਠਿਆਂ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੋੜੀ ਆਇਆ। ਤਾਂ ਅਰਾਮੀਆਂ ਨੇ ਦਾਊਦ ਦੇ ਸਾਹਮਣੇ ਪਾਲ ਬੰਨ੍ਹੀ ਅਰ ਉਸ ਨਾਲ ਲੜੇ
IRVPA   ਇਹ ਸੁਣ ਕੇ ਦਾਊਦ ਨੇ ਸਾਰੇ ਇਸਰਾਏਲ ਨੂੰ ਇਕੱਠਾ ਕੀਤਾ ਅਤੇ ਯਰਦਨੋਂ ਪਾਰ ਲੰਘ ਕੇ ਹੇਲਾਮ ਤੱਕ ਆਇਆ। ਅਰਾਮੀਆਂ ਨੇ ਦਾਊਦ ਦੇ ਸਾਹਮਣੇ ਕਤਾਰ ਬੰਨ੍ਹੀ ਅਤੇ ਉਸ ਨਾਲ ਲੜੇ