Bible Language

2 Samuel 23 (HCSB) Holman Christian Standard Bible

Versions

PAV   ਦਾਊਦ ਯੱਸੀ ਦੇ ਪੁੱਤ੍ਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ ਸੀ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।।
IRVPA   {ਦਾਊਦ ਦੇ ਅੰਤਿਮ ਵਚਨ} PS ਇਹ ਦਾਊਦ ਦੇ ਆਖਰੀ ਬਚਨ ਹਨ। ਦਾਊਦ ਯੱਸੀ ਦੇ ਪੁੱਤਰ ਦਾ ਵਾਕ ਅਤੇ ਉਸ ਮਨੁੱਖ ਦਾ ਵਾਕ ਹੈ, ਜੋ ਉੱਚਾ ਕੀਤਾ ਗਿਆ, ਜੋ ਯਾਕੂਬ ਦੇ ਪਰਮੇਸ਼ੁਰ ਦਾ ਮਸਹ ਕੀਤਾ ਹੋਇਆ, ਅਤੇ ਇਸਰਾਏਲ ਵਿੱਚ ਰਸੀਲਾ ਕਵੀਸ਼ਰ ਸੀ।