Bible Language

2 Chronicles 12:11 (HCSB) Holman Christian Standard Bible

Versions

PAV   ਜਦ ਪਾਤਸ਼ਾਹ ਯਹੋਵਾਹ ਦੇ ਭਵਨ ਵਿੱਚ ਜਾਂਦਾ ਸੀ ਤਾਂ ਓਹ ਨਿਗਾਹਬਾਨ ਆਉਂਦੇ ਅਤੇ ਓਹਨਾਂ ਨੂੰ ਚੁੱਕ ਕੇ ਨਿਗਾਹਬਾਨਾਂ ਦੀ ਕੋਠੜੀ ਵਿੱਚ ਫੇਰ ਰੱਖ ਦਿੰਦੇ ਸਨ
IRVPA   ਜਦ ਪਾਤਸ਼ਾਹ ਯਹੋਵਾਹ ਦੇ ਭਵਨ ਨੂੰ ਜਾਂਦਾ ਸੀ ਤਾਂ ਨਿਗਾਹਬਾਨ ਉਹਨਾਂ ਨੂੰ ਚੁੱਕ ਲੈਂਦੇ ਸਨ ਅਤੇ ਫੇਰ ਉਹਨਾਂ ਨੂੰ ਨਿਗਾਹਬਾਨਾਂ ਦੀ ਕੋਠੜੀ ਵਿੱਚ ਰੱਖ ਦਿੰਦੇ ਸਨ