Bible Language

2 Chronicles 1:11 (HCSB) Holman Christian Standard Bible

Versions

PAV   ਤਾਂ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਰ ਤੂੰ ਨਾ ਤਾਂ ਧਨ ਦੌਲਤ ਨਾ ਪਤ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵਡੇਰੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਉਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ
IRVPA   ਤਦ ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, ਇਸ ਲਈ ਜੋ ਤੇਰੇ ਮਨ ਵਿੱਚ ਇਹ ਗੱਲ ਸੀ ਅਤੇ ਤੂੰ ਨਾ ਤਾਂ ਧਨ ਦੌਲਤ, ਨਾ ਪਤ, ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਤੇ ਨਾ ਹੀ ਵੱਡੀ ਉਮਰ ਮੰਗੀ ਸਗੋਂ ਤੂੰ ਆਪਣੇ ਲਈ ਬੁੱਧ ਤੇ ਗਿਆਨ ਮੰਗਿਆ ਤਾਂ ਜੋ ਮੇਰੀ ਇਸ ਪਰਜਾ ਦਾ ਨਿਆਂ ਕਰੇਂ ਜਿਨ੍ਹਾਂ ਦਾ ਮੈਂ ਤੈਨੂੰ ਪਾਤਸ਼ਾਹ ਬਣਾਇਆ ਹੈ।