Bible Language

2 Chronicles 1:12 (HCSB) Holman Christian Standard Bible

Versions

PAV   ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਐੱਨਾ ਧਨ ਦੌਲਤ ਤੇ ਪਤ ਦਿਆਂਗਾ ਭਈ ਨਾ ਤਾਂ ਤੈਥੋਂ ਪਹਿਲਾਂ ਦੇ ਪਾਤਸ਼ਾਹਾਂ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ
IRVPA   ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।