Bible Language

2 Chronicles 1:15 (HCSB) Holman Christian Standard Bible

Versions

PAV   ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਙੁ ਅਰ ਦਿਆਰ ਦੇ ਦਰਖਤਾਂ ਨੂੰ ਗੂਲਰ ਦੇ ਉਨ੍ਹਾਂ ਦਰਖਤਾਂ ਵਾਂਙੁ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਓਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਬੁਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ
IRVPA   ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ।