Versions
PAV ਅਤੇ ਓਹ ਮਿਸਰ ਵਿੱਚੋਂ ਇੱਕ ਰਥ ਬਣਾ ਕੇ ਛੇ ਸੌ ਰੁਪਏ ਨੂੰ ਅਰ ਇੱਕ ਘੋੜਾ ਡੂਢ ਸੌ ਰੁਪਏ ਨੂੰ ਲਿਆਉਂਦੇ ਸਨ ਅਰ ਏਸੇ ਤਰਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਰ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨਾਂ ਨੂੰ ਲਿਆਉਂਦੇ ਸਨ।।
IRVPA ਉਹ ਮਿਸਰ ਵਿੱਚੋਂ ਭਾਅ ਬਣਾ ਕੇ ਇੱਕ ਰੱਥ ਛੇ ਸੌ ਰੁਪਏ ਨੂੰ ਅਤੇ ਇੱਕ ਘੋੜਾ ਡੇਢ ਸੌ ਰੁਪਏ ਨੂੰ ਲਿਆਉਂਦੇ ਸਨ ਅਤੇ ਇਸੇ ਤਰ੍ਹਾਂ ਹਿੱਤੀਆਂ ਦੇ ਸਾਰੇ ਪਾਤਸ਼ਾਹਾਂ ਅਤੇ ਅਰਾਮ ਦੇ ਪਾਤਸ਼ਾਹਾਂ ਦੇ ਲਈ ਉਨ੍ਹਾਂ ਦੇ ਰਾਹੀਂ ਉਨ੍ਹਾਂ ਨੂੰ ਲਿਆਉਂਦੇ ਸਨ।