Bible Language

2 Chronicles 1:9 (HCSB) Holman Christian Standard Bible

Versions

PAV   ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜੇਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਙੁ ਬਾਹਲੀ ਹੈ
IRVPA   ਹੁਣ ਯਹੋਵਾਹ ਪਰਮੇਸ਼ੁਰ, ਜੋ ਬਚਨ ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਉਹ ਕਾਇਮ ਰਹੇ ਕਿਉਂ ਜੋ ਤੂੰ ਮੈਨੂੰ ਅਜਿਹੀ ਪਰਜਾ ਦਾ ਰਾਜਾ ਬਣਾਇਆ ਜੋ ਧਰਤੀ ਦੀ ਧੂੜ ਵਾਂਗੂੰ ਬਹੁਤ ਜ਼ਿਆਦਾ ਹੈ