Bible Language

2 Chronicles 22:9 (HCSB) Holman Christian Standard Bible

Versions

PAV   ਅਤੇ ਉਹ ਨੇ ਅਹਜ਼ਯਾਹ ਨੂੰ ਢੂੰਡਿਆ ਜਿਹੜਾ ਸਾਮਰਿਆ ਵਿੱਚ ਲੁੱਕਿਆ ਹੋਇਆ ਸੀ ਜੋ ਓਹ ਉਸ ਨੂੰ ਫੜ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਓਹ ਆਖਣ ਲੱਗੇ ਕਿ ਏਹ ਯਹੋਸ਼ਾਫ਼ਾਟ ਦਾ ਪੁੱਤ੍ਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ।।
IRVPA   ਅਤੇ ਉਹ ਨੇ ਅਹਜ਼ਯਾਹ ਨੂੰ ਲੱਭਿਆ ਜਿਹੜਾ ਸਾਮਰਿਯਾ ਵਿੱਚ ਲੁੱਕਿਆ ਹੋਇਆ ਸੀ ਸੋ ਉਹ ਉਸ ਨੂੰ ਫੜ੍ਹ ਕੇ ਯੇਹੂ ਕੋਲ ਲਿਆਏ ਅਤੇ ਉਸ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਉਸ ਨੂੰ ਦੱਬਿਆ ਕਿਉਂ ਜੋ ਉਹ ਆਖਣ ਲੱਗੇ ਕਿ ਇਹ ਯਹੋਸ਼ਾਫ਼ਾਤ ਦਾ ਪੁੱਤਰ ਹੈ ਜੋ ਆਪਣੇ ਸਾਰੇ ਦਿਲ ਨਾਲ ਯਹੋਵਾਹ ਦਾ ਚਾਹਵੰਦ ਰਿਹਾ ਸੋ ਅਹਜ਼ਯਾਹ ਦੇ ਘਰਾਣੇ ਵਿੱਚ ਰਾਜ ਨੂੰ ਸੰਭਾਲਣ ਦੀ ਸ਼ਕਤੀ ਨਾ ਰਹੀ। PS