Bible Language

2 Chronicles 23:2 (HCSB) Holman Christian Standard Bible

Versions

PAV   ਓਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਓਹ ਯਰੂਸ਼ਲਮ ਵਿੱਚ ਆਏ
IRVPA   ਉਹ ਯਹੂਦਾਹ ਵਿੱਚ ਘੁੰਮੇ ਅਤੇ ਯਹੂਦਾਹ ਦੇ ਸਾਰਿਆਂ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇਕੱਠਾ ਕੀਤਾ ਅਤੇ ਉਹ ਯਰੂਸ਼ਲਮ ਵਿੱਚ ਆਏ