Bible Language

2 Chronicles 23:7 (HCSB) Holman Christian Standard Bible

Versions

PAV   ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚੁਫੇਰਿਓਂ ਘੇਰੀ ਰੱਖਣ ਅਰ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਪਾਤਸ਼ਾਹ ਦੇ ਅੰਦਰ ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ ਨਾਲ ਰਹਿਓ
IRVPA   ਅਤੇ ਲੇਵੀ ਆਪਣੇ ਹਥਿਆਰ ਹੱਥ ਵਿੱਚ ਲੈ ਕੇ ਰਾਜੇ ਨੂੰ ਚੁਫ਼ੇਰਿਓਂ ਘੇਰੀਂ ਰੱਖਣ ਅਤੇ ਜੋ ਕੋਈ ਭਵਨ ਦੇ ਅੰਦਰ ਆਵੇ ਉਹ ਮਾਰਿਆ ਜਾਵੇ ਸੋ ਤੁਸੀਂ ਰਾਜੇ ਦੇ ਅੰਦਰ-ਬਾਹਰ ਆਉਂਦਿਆਂ ਜਾਂਦਿਆਂ ਉਹ ਦੇ ਨਾਲ-ਨਾਲ ਰਹਿਓ