Bible Language

2 Chronicles 24:9 (HCSB) Holman Christian Standard Bible

Versions

PAV   ਅਤੇ ਯਹੂਦਾਹ ਅਰ ਯਰੂਸ਼ਲਮ ਵਿੱਚ ਡੌਂਡੀ ਪਿਟਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ
IRVPA   ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਡੌਂਡੀ ਪਿਟਵਾਈ ਕਿ ਲੋਕੀ ਉਹ ਮਸੂਲ ਜਿਹੜਾ ਪਰਮੇਸ਼ੁਰ ਦੇ ਦਾਸ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ ਯਹੋਵਾਹ ਦੇ ਲਈ ਲਿਆਉਣ