Bible Language

2 Chronicles 25:14 (HCSB) Holman Christian Standard Bible

Versions

PAV   ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦਿਓਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜਾ ਕੀਤਾ ਭਈ ਓਹ ਉਸ ਦੇ ਦਿਓਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
IRVPA   ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ