Bible Language

2 Chronicles 25:15 (HCSB) Holman Christian Standard Bible

Versions

PAV   ਏਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਘੱਲਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦਿਓਤਿਆਂ ਦੇ ਅਭਲਾਖੀ ਕਿਉਂ ਹੋਏ ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
IRVPA   ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?