Bible Language

2 Chronicles 25:19 (HCSB) Holman Christian Standard Bible

Versions

PAV   ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੁੰਡ ਤੈਨੂੰ ਚੁੱਕਦਾ ਹੈ। ਘਰੇ ਰਹੁ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਰ ਤੇਰੇ ਨਾਲ ਹੀ ਯਹੂਦਾਹ ਵੀ?।।
IRVPA   ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।