Bible Language

2 Chronicles 25:20 (HCSB) Holman Christian Standard Bible

Versions

PAV   ਪਰ ਅਮਸਯਾਹ ਨੇ ਗੌਹ ਨਾ ਕੀਤਾ ਕਿਉਂ ਜੋ ਏਹ ਪਰਮੇਸ਼ੁਰ ਵੱਲੋਂ ਆਇਆ ਭਈ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਏਸ ਕਾਰਨ ਦੇਵੇ ਕਿ ਓਹ ਅਦੋਮ ਦਿਆਂ ਦੇਓਤਿਆਂ ਕੋਲੋਂ ਪੁੱਛ ਗਿੱਛ ਕਰਦੇ ਸਨ
IRVPA   ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ