Bible Language

2 Chronicles 25:21 (HCSB) Holman Christian Standard Bible

Versions

PAV   ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਚੜ੍ਹਾਈ ਕੀਤੀ ਅਰ ਉਹ ਅਤੇ ਯਹੂਦਾਹ ਦਾ ਪਾਤਸ਼ਾਹ ਅਮਸਯਾਹ ਬੈਤ-ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ ਸਾਹਮਣੇ ਹੋਏ
IRVPA   ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ