Bible Language

2 Chronicles 25:25 (HCSB) Holman Christian Standard Bible

Versions

PAV   ਯਹੂਦਾਹ ਦਾ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਵਰਹੇ ਜੀਉਂਦਾ ਰਿਹਾ
IRVPA   ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ