Bible Language

2 Chronicles 25:27 (HCSB) Holman Christian Standard Bible

Versions

PAV   ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਹ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
IRVPA   ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ