Bible Language

2 Chronicles 25:5 (HCSB) Holman Christian Standard Bible

Versions

PAV   ਇਸ ਤੋਂ ਬਿਨਾ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ ਹਜ਼ਾਰ ਤੇ ਸੌ ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਵਰਿਹਾਂ ਯਾ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਰ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ ਵਰਤ ਸੱਕਦੇ ਸਨ
IRVPA   {ਅਦੋਮ ਦੇ ਵਿਰੁੱਧ ਯੁੱਧ} (1 ਰਾਜਾ 14:7) PS ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ