Bible Language

2 Chronicles 26:16 (HCSB) Holman Christian Standard Bible

Versions

PAV   ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਇੰਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯੋਹਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ
IRVPA   {ਉੱਜ਼ੀਯਾਹ ਦਾ ਘਮੰਡ ਅਤੇ ਉਸ ਦੀ ਸਜ਼ਾ} PS ਪਰ ਜਦ ਉਹ ਤਕੜਾ ਹੋ ਗਿਆ ਤਾਂ ਉਹ ਦਾ ਦਿਲ ਐਨਾ ਹੰਕਾਰਿਆ ਗਿਆ ਕਿ ਉਹ ਵਿਗੜ ਗਿਆ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਹੋ ਗਿਆ ਅਤੇ ਯਹੋਵਾਹ ਦੀ ਹੈਕਲ ਵਿੱਚ ਜਾ ਕੇ ਧੂਪ ਦੀ ਜਗਵੇਦੀ ਉੱਤੇ ਧੂਪ ਧੁਖਾਉਣ ਲੱਗਾ