Bible Language

2 Chronicles 26:23 (HCSB) Holman Christian Standard Bible

Versions

PAV   ਸੋ ਉਜ਼ੀਯਾਹ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹਨੂੰ ਉਹ ਦੇ ਪਿਉ ਦਾਦਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਯੋਥਾਮ ਉਹ ਦਾ ਪੁੱਤ੍ਰ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   ਸੋ ਉੱਜ਼ੀਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਪਾਤਸ਼ਾਹਾਂ ਦੇ ਕਬਰਿਸਤਾਨ ਦੇ ਖੇਤ ਵਿੱਚ ਦੱਬਿਆ ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਕੋੜ੍ਹੀ ਹੈ ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ। PE